HomePunjabi NewsLiberal Breakingਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਦੇ ਹੱਕ ’ਚ ਸੁਖਬੀਰ ਬਾਦਲ ਨੇ ਦਿੱਤਾ...

ਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਦੇ ਹੱਕ ’ਚ ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ

ਬਿਕਰਮ ਸਿੰਘ ਮਜੀਠੀਆ ਦੇ ਹੱਕ ’ਚ ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਦੇ ਹੱਕ ’ਚ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਪਾਰਟੀ ਉਨ੍ਹਾਂ ਦੇ ਨਾਲ ਡਟ ਕੇ ਖੜੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਅਜਿਹੀਆਂ ਝੂਠੀਆਂ ਕਾਰਵਾਈਆਂ ਤੋਂ ਨਹੀਂ ਡਰਾਂਗੇ। ਝੂਠੇ ਮਾਮਲੇ ਦਰਜ ਕਰਨਾ ਖੁਦ ਇੱਕ ਗੰਭੀਰ ਅਪਰਾਧ ਹੈ।

RELATED ARTICLES

Most Popular

Recent Comments