ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਸਰਕਾਰ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਅਰਵਿੰਦ ਕੇਜਰੀਵਾਲ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਪੰਜਾਬੀ ਨੌਜਵਾਨਾਂ ਦੇ ਹੱਕ ਖੋਹ ਰਹੀ ਹੈ। ਅਜਿਹੇ ਗੈਰ-ਪੰਜਾਬੀ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਜੋ ਪੰਜਾਬੀ ਭਾਸ਼ਾ ਦੀ ਯੋਗਤਾ ਪੂਰੀ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਤੁਰੰਤ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ।
ਬ੍ਰੇਕਿੰਗ : ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਤੇ ਲਗਾਏ ਵੱਡੇ ਦੋਸ਼
RELATED ARTICLES