ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਤੇ ਵਿਰੋਧੀਆਂ ਨੇ ਸਵਾਲ ਚੱਕਣੇ ਸ਼ੁਰੂ ਕਰ ਦਿੱਤੇ ਹਨ। ਸੁਖਬੀਰ ਬਾਦਲ ਨੇ ਬਜਟ ਤੇ ਸਵਾਲ ਚੁੱਕਦਿਆਂ ਕਿਹਾ ਹੈ ਕਿ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕਿੱਥੇ ਗਿਆ। ਉਹਨਾਂ ਕਿਹਾ ਕਿ ਸਰਕਾਰੀ ਕਰਮਚਾਰੀਆਂ ਲਈ ਓਪੀਐਸ ਸਕੀਮ ਲਾਗੂ ਕਰਨ ਬਾਰੇ ਵੀ ਕੋਈ ਜ਼ਿਕਰ ਨਹੀਂ ਕੀਤਾ ਗਿਆ। ਤੇ ਨਾ ਹੀ ਬੁਢਾਪਾ ਪੈਨਸ਼ਨ ਨੂੰ 2500 ਕੀਤਾ ਗਿਆ ਹੈ ।
ਬ੍ਰੇਕਿੰਗ : ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਦੇ ਬਜਟ ਤੇ ਚੁੱਕੇ ਸਵਾਲ
RELATED ARTICLES