ਧਾਰਮਿਕ ਸਜ਼ਾ ਦੇ ਅਨੁਸਾਰ ਸੁਖਬੀਰ ਬਾਦਲ ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਪਹੁੰਚੇ ਹਨ। ਬੀਤੇ ਦਿਨ ਅੰਮ੍ਰਿਤਸਰ ਵਿਖੇ ਸ਼੍ਰੀ ਹਰਿਮੰਦਰ ਸਾਹਿਬ ਚ ਉਹਨਾਂ ਤੇ ਹੋਏ ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਸੁਰੱਖਿਆ ਵਿੱਚ ਵਾਧਾ ਕੀਤਾ ਗਿਆ ਹੈ। ਤੇ ਅੱਜ ਉਹ ਸਖਤ ਸੁਰੱਖਿਆ ਦੇ ਵਿੱਚ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ ਹਨ ਜਿੱਥੇ ਉਹ ਅੱਜ ਆਪਣੀ ਸੇਵਾ ਨਿਭਾਉਣਗੇ।
ਬ੍ਰੇਕਿੰਗ : ਸਖ਼ਤ ਸੁਰੱਖਿਆ ਹੇਠ ਤਖਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ ਸੁਖਬੀਰ ਬਾਦਲ
RELATED ARTICLES