ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਉੱਤੇ ਹੋਏ ਹਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਇਸ ਦੇ ਲਈ ਸੁਖਬੀਰ ਸਿੰਘ ਬਾਦਲ ਵੱਲੋਂ ਹਾਈ ਕੋਰਟ ਦੇ ਵਿੱਚ ਪਟੀਸ਼ਨ ਪਾਈ ਗਈ ਹੈ ਜਿਸ ਵਿੱਚ ਐਨਬੀਆਈ ਜਾਂ ਫਿਰ ਸੀਬੀਆਈ ਤੋਂ ਹਮਲੇ ਦੀ ਜਾਂਚ ਦੀ ਮੰਗ ਕੀਤੀ ਗਈ ਹੈ। ਦੱਸ ਦਈਏ ਕਿ ਚਾਰ ਦਸੰਬਰ ਨੂੰ ਸੁਖਬੀਰ ਬਾਦਲ ਤੇ ਨਰਾਇਣ ਸਿੰਘ ਚੌੜਾ ਵੱਲੋਂ ਹਮਲਾ ਕੀਤਾ ਗਿਆ ਸੀ।
ਬ੍ਰੇਕਿੰਗ: ਆਪਣੇ ਤੇ ਹੋਏ ਹਮਲੇ ਦੀ ਜਾਂਚ ਕਰਵਾਉਣ ਲਈ ਸੁਖਬੀਰ ਬਾਦਲ ਪਹੁੰਚੇ ਹਾਈ ਕੋਰਟ
RELATED ARTICLES