ਪੰਜਾਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਜੁੜੀ ਗੱਲ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਵੱਡੇ ਬਾਦਲ ਸਾਹਿਬ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਪੰਜਾਬ ਦੇ ਲੋਕ ਤੇਰਾ ਪਰਿਵਾਰ ਹਨ ਅਤੇ ਉਨ੍ਹਾਂ ਨਾਲ ਜੋ ਵੀ ਵਾਅਦਾ ਕਰੇਗਾ, ਉਹ ਪੂਰਾ ਕਰੀ। ਸੁਖਬੀਰ ਨੇ ਇਹ ਗੱਲ ਸੰਬੋਧਨ ਦੌਰਾਨ ਕਹੀ।
ਬ੍ਰੇਕਿੰਗ : ਸੁਖਬੀਰ ਬਾਦਲ ਨੇ ਵੱਡੇ ਬਾਦਲ ਸਾਹਿਬ ਨੂੰ ਕੀਤਾ ਯਾਦ, ਪੰਜਾਬ ਦੇ ਲੋਕਾਂ ਨੂੰ ਦੱਸਿਆ ਆਪਣਾ ਪਰਿਵਾਰ
RELATED ARTICLES


