More
    HomePunjabi NewsLiberal Breakingਬ੍ਰੇਕਿੰਗ: ਪੰਜਾਬ ’ਚ ਸਰਕਾਰੀ ਨੌਕਰੀਆਂ ਸਿਰਫ਼ ਪੰਜਾਬੀ ਨੌਜਵਾਨਾਂ ਨੂੰ ਦੇਣ ਦਾ ਸੁਖਬੀਰ...

    ਬ੍ਰੇਕਿੰਗ: ਪੰਜਾਬ ’ਚ ਸਰਕਾਰੀ ਨੌਕਰੀਆਂ ਸਿਰਫ਼ ਪੰਜਾਬੀ ਨੌਜਵਾਨਾਂ ਨੂੰ ਦੇਣ ਦਾ ਸੁਖਬੀਰ ਬਾਦਲ ਦਾ ਵੱਡਾ ਐਲਾਨ

    ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਸਿਰਫ਼ ਪੰਜਾਬ ਦੇ ਨੌਜਵਾਨਾਂ ਨੂੰ ਹੀ ਦਿੱਤੀਆਂ ਜਾਣਗੀਆਂ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸੇ ਵੀ ਕੀਮਤ ’ਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਰੁਜ਼ਗਾਰ ’ਤੇ ਪੰਜਾਬ ਦੇ ਨੌਜਵਾਨਾਂ ਦਾ ਪਹਿਲਾ ਅਧਿਕਾਰ ਹੋਣ ਦੀ ਗੱਲ ਆਖੀ।

    RELATED ARTICLES

    Most Popular

    Recent Comments