ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ 8 ਸਾਲ ਪੁਰਾਣੇ ਮਾਣਹਾਨੀ ਮਾਮਲੇ (ਰਾਜਿੰਦਰ ਸਿੰਘ ਬਨਾਮ ਸੁਖਬੀਰ ਬਾਦਲ) ਵਿੱਚ ਨਿੱਜੀ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਿੱਤੀ ਹੈ। ਬਾਦਲ ਨੇ ਅੰਮ੍ਰਿਤਸਰ ਵਿੱਚ ਪਾਰਟੀ ਦੀ ਇੱਕ ਅਹਿਮ ਮੀਟਿੰਗ ਦਾ ਹਵਾਲਾ ਦਿੰਦਿਆਂ ਇਹ ਰਾਹਤ ਮੰਗੀ। ਅਦਾਲਤ ਹੁਣ ਇਸ ਅਰਜ਼ੀ ‘ਤੇ ਅਗਲਾ ਫੈਸਲਾ ਸੁਣਾਏਗੀ।
ਬ੍ਰੇਕਿੰਗ: ਸੁਖਬੀਰ ਬਾਦਲ ਨੇ 8 ਸਾਲ ਪੁਰਾਣੇ ਮਾਣਹਾਨੀ ਮਾਮਲੇ ‘ਚ ਨਿੱਜੀ ਪੇਸ਼ੀ ਤੋਂ ਮੰਗੀ ਛੋਟ
RELATED ARTICLES


