HomePunjabi NewsLiberal Breakingਬ੍ਰੇਕਿੰਗ : ਸੁਖਬੀਰ ਬਾਦਲ ਨੇ ਹੜ੍ਹ ਪੀੜ੍ਹਤਾਂ ਲਈ ਭੇਜੇ ਪਸ਼ੂ ਚਾਰੇ ਦੇ...

ਬ੍ਰੇਕਿੰਗ : ਸੁਖਬੀਰ ਬਾਦਲ ਨੇ ਹੜ੍ਹ ਪੀੜ੍ਹਤਾਂ ਲਈ ਭੇਜੇ ਪਸ਼ੂ ਚਾਰੇ ਦੇ 100 ਟਰੱਕ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਦੁੱਗਰੀ ਤੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਪਟਿਆਲਾ, ਜਲੰਧਰ ਅਤੇ ਕਪੂਰਥਲਾ ਦੇ ਪਸ਼ੂ ਪਾਲਕਾਂ ਲਈ ਚਾਰੇ ਦੇ 100 ਟਰੱਕ ਭੇਜੇ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਸਹਾਇਤਾ ਹੜ੍ਹਾਂ ਕਾਰਨ ਆਪਣੇ ਪਸ਼ੂਆਂ ਲਈ ਚਾਰੇ ਦੀ ਘਾਟ ਦਾ ਸਾਹਮਣਾ ਕਰ ਰਹੇ ਕਿਸਾਨਾਂ ਲਈ ਹੈ।

RELATED ARTICLES

Most Popular

Recent Comments