ਚੰਡੀਗੜ੍ਹ: ਸੁਖਬੀਰ ਬਾਦਲ ਨੇ ਭਾਈ ਕਨ੍ਹਈਆ ਜੀ ਦੇ ਹਵਾਲੇ ਨਾਲ ਦਰਿਆਈ ਪਾਣੀਆਂ ਨੂੰ ਹਰਿਆਣਾ ਨੂੰ ਦੇਣ ਦੇ ਮੁੱਖ ਮੰਤਰੀ ਮਾਨ ਦੇ ਕਦਮ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਤਿਹਾਸ ਤੋੜ-ਮਰੋੜ ਕੇ ਪੇਸ਼ ਕਰਨਾ ਬੇਅਦਬੀ ਹੈ। ਬਾਦਲ ਮੁਤਾਬਕ ਇਹ ਮੁੱਦਾ ਰਿਪੇਰੀਅਨ ਅਧਿਕਾਰਾਂ ਦਾ ਹੈ, ਦਾਨ ਦਾ ਨਹੀਂ। ਅਕਾਲੀ ਦਲ ਨੇ ਮਾਨ ਤੋਂ ਤੁਰੰਤ ਮੁਆਫ਼ੀ ਦੀ ਮੰਗ ਕਰਦਿਆਂ ਤਿੱਖੇ ਹਮਲੇ ਕੀਤੇ।
ਬ੍ਰੇਕਿੰਗ: ਸੁਖਬੀਰ ਬਾਦਲ ਵੱਲੋਂ ਦਰਿਆਈ ਪਾਣੀਆਂ ਦੇ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਨਿਖੇਧੀ
RELATED ARTICLES


