ਭਾਜਪਾ ਦੇ ਸਾਬਕਾ ਨੇਤਾ ਮਨੋਰੰਜਨ ਕਾਲੀਆ ਦੇ ਘਰ ਹੋਏ ਗਰਨੇਡ ਹਮਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੋਸਟ ਸਾਂਝੀ ਕਰਦੇ ਹੋਏ ਪੰਜਾਬ ਸਰਕਾਰ ਤੇ ਨਿਸ਼ਾਨਾ ਦੱਸਿਆ ਹੈ । ਉਹਨਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬੇਹਦ ਤਰਸਯੋਗ ਹੈ ਤੇ ਪੰਜਾਬ ਸਰਕਾਰ ਇਸ ਨੂੰ ਦੁਰੁਸਤ ਰੱਖਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ ਜਿਸ ਦਾ ਸਬੂਤ ਇਹ ਹਮਲਾ ਹੈ।
ਬ੍ਰੇਕਿੰਗ: ਭਾਜਪਾ ਆਗੂ ਤੇ ਘਰ ਹੋਏ ਹਮਲੇ ਦੀ ਸੁਖਬੀਰ ਬਾਦਲ ਨੇ ਕੀਤੀ ਸਖ਼ਤ ਨਿਖੇਧੀ
RELATED ARTICLES