ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਤੰਜ਼ ਕੱਸਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਨੂੰ ਚੁਟਕਲੇ ਸੁਣਾਉਣੇ ਆਉਂਦੇ ਹਨ ਅਤੇ ਉਹ ਹਸਾਉਂਦਾ-ਹਸਾਉਂਦਾ ਹੁਣ ਸਾਰੇ ਪੰਜਾਬ ਨੂੰ ਰਵਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬੀ ਭਗਵੰਤ ਮਾਨ ਦੀਆਂ ਗੱਲਾਂ ਵਿੱਚ ਆ ਗਏ ਹਨ। ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਮੁੱਖ ਮੰਤਰੀ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ ਅਤੇ ਲੋਕਾਂ ਨੂੰ ਸਰਕਾਰ ਦੇ ਕੰਮਾਂ ਦਾ ਮੁਲਾਂਕਣ ਕਰਨ ਦੀ ਅਪੀਲ ਕੀਤੀ।
ਬ੍ਰੇਕਿੰਗ : ਸੁਖਬੀਰ ਬਾਦਲ ਨੇ ਭਗਵੰਤ ਮਾਨ ’ਤੇ ਕੱਸਿਆ ਤੰਜ਼, ਕਿਹਾ ਹਸਾਉਂਦਾ-ਹਸਾਉਂਦਾ ਪੰਜਾਬ ਨੂੰ ਰਵਾ ਰਿਹਾ
RELATED ARTICLES


