ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਮਲੇ ਤੋਂ ਬਾਅਦ ਆਪਣੀ ਪਹਿਲੀ ਜਨਤਕ ਰੈਲੀ ਵਿੱਚ ਅੰਮ੍ਰਿਤਪਾਲ ਸਿੰਘ ਅਤੇ ‘ਵਾਰਿਸ ਪੰਜਾਬ ਦੇ’ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ 2022 ਵਿੱਚ ਅੰਮ੍ਰਿਤਪਾਲ ਸਿੰਘ ਦੇ ਪੰਜਾਬ ਆਉਣ ਸਮੇਂ ਉਸ ਦੇ ਪਿਛੋਕੜ ਬਾਰੇ ਸਪੱਸ਼ਟਤਾ ਨਹੀਂ ਸੀ। ਬਾਦਲ ਨੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਵਜੋਂ ਵਰਤਣ ਦੇ ਦੋਸ਼ ਵੀ ਲਾਏ।
ਬ੍ਰੇਕਿੰਗ: ਹਮਲੇ ਤੋਂ ਬਾਅਦ ਪਹਿਲੀ ਜਨਤਕ ਰੈਲੀ ’ਚ ਸੁਖਬੀਰ ਬਾਦਲ ਨੇ ਅੰਮ੍ਰਿਤਪਾਲ ਸਿੰਘ ’ਤੇ ਸਾਧੇ ਨਿਸ਼ਾਨੇ
RELATED ARTICLES


