ਪਟਿਆਲਾ: ਖ਼ਾਲਸਾ ਕਾਲਜ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘VIBE ਪੰਜਾਬ ਦੀ’ ਪ੍ਰੋਗਰਾਮ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਸੰਬੋਧਨ ਕਰਨਗੇ। ਪ੍ਰੋਗਰਾਮ ਸ਼ਾਮ 4 ਵਜੇ ਹੋਵੇਗਾ। ਪਾਰਟੀ ਵੱਲੋਂ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ। ਪ੍ਰੋਗਰਾਮ ਦੌਰਾਨ ਨੌਜਵਾਨਾਂ ਨਾਲ ਵਿਚਾਰਾਂ ਦੀ ਸਾਂਝ ਪਾਉਣ ਅਤੇ ਵੱਖ-ਵੱਖ ਮੁੱਦਿਆਂ ’ਤੇ ਗੱਲਬਾਤ ਹੋਣ ਦੀ ਉਮੀਦ ਹੈ।
ਬ੍ਰੇਕਿੰਗ : ਪਟਿਆਲਾ ਦੇ ਖ਼ਾਲਸਾ ਕਾਲਜ ਵਿੱਚ ਅੱਜ ਸੁਖਬੀਰ ਬਾਦਲ ਨੌਜਵਾਨਾਂ ਨੂੰ ‘VIBE ਪੰਜਾਬ ਦੀ’ ਪ੍ਰੋਗਰਾਮ ਵਿੱਚ ਕਰਨਗੇ ਸੰਬੋਧਨ
RELATED ARTICLES


