ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬਿਕਰਮ ਸਿੰਘ ਮਜੀਠੀਆ ਦੇ ਨਾਲ ਜੇਲ੍ਹ ਵਿੱਚ ਮੁਲਾਕਾਤ ਕਰਨਗੇ। ਜਾਣਕਾਰੀ ਦੇ ਮੁਤਾਬਿਕ ਕੁਝ ਹੀ ਦੇਰ ਬਾਅਦ ਸੁਖਬੀਰ ਬਾਦਲ ਉਸ ਬੈਰਕ ਵਿੱਚ ਪਹੁੰਚਣਗੇ ਜਿਥੇ ਬਿਕਰਮ ਸਿੰਘ ਮਜੀਠੀਆ ਨੂੰ ਕੈਦ ਕੀਤਾ ਗਿਆ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਨੇ ਵੀ ਮਜੀਠੀਆ ਨਾਲ ਮੁਲਾਕਾਤ ਕੀਤੀ ਸੀ।
ਬ੍ਰੇਕਿੰਗ: ਸੁਖਬੀਰ ਬਾਦਲ ਬਿਕਰਮ ਸਿੰਘ ਮਜੀਠੀਆ ਨਾਲ ਜੇਲ੍ਹ ਵਿੱਚ ਕਰਨਗੇ ਮੁਲਾਕਾਤ
RELATED ARTICLES