ਦਿੜ੍ਹਬਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤੂਰ ਵਣਜਾਰਾ ਦੇ ਗੁਲਜ਼ਾਰ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਪਰਿਵਾਰ ਨੂੰ ਇਨਸਾਫ਼ ਦੀ ਲੜਾਈ ਵਿੱਚ ਹਰ ਸੰਭਵ ਸਾਥ ਦੇਣ ਦਾ ਭਰੋਸਾ ਦਿੱਤਾ। ਸੁਖਬੀਰ ਬਾਦਲ ਨੇ ਕਿਹਾ ਕਿ ਉਹ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੇ ਹਨ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰ ਦਾ ਸਾਥ ਜਾਰੀ ਰੱਖਣਗੇ।
ਬ੍ਰੇਕਿੰਗ : ਸੁਖਬੀਰ ਬਾਦਲ ਨੇ ਗੁਲਜ਼ਾਰ ਸਿੰਘ ਦੇ ਘਰ ਦੁੱਖ ਸਾਂਝਾ ਕਰਕੇ ਇਨਸਾਫ਼ ਲਈ ਸਾਥ ਦਾ ਦਿੱਤਾ ਭਰੋਸਾ
RELATED ARTICLES


