ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਤੋਂ ਨਾਰਾਜ਼ ਹੋ ਕੇ ਗਏ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਵਾਪਸ ਪਾਰਟੀ ਦੇ ਵਿੱਚ ਆ ਜਾਣ । ਸੁਖਬੀਰ ਬਾਦਲ ਨੇ ਕਿਹਾ ਕਿ ਉਹਨਾਂ ਤੋਂ ਅਗਰ ਜੇ ਕੋਈ ਗਲਤੀ ਹੋਈ ਹੈ ਤਾਂ ਉਸਨੂੰ ਮਾਫ ਕਰ ਦੇਣ ਕਿਉਂਕਿ ਪਾਰਟੀ ਵਿੱਚ ਇੱਕ ਜੁੱਟਤਾ ਦੇ ਨਾਲ ਹੀ ਵਿਰੋਧੀਆਂ ਨੂੰ ਹਰਾਇਆ ਜਾ ਸਕਦਾ ਹੈ।
ਬ੍ਰੇਕਿੰਗ: ਪਾਰਟੀ ਤੋਂ ਨਰਾਜ਼ ਆਗੂਆਂ ਨੂੰ ਸੁਖਬੀਰ ਬਾਦਲ ਦੀ ਅਪੀਲ
RELATED ARTICLES