HomePunjabi NewsLiberal Breakingਬ੍ਰੇਕਿੰਗ: ਸੁਖਬੀਰ ਬਾਦਲ ਦਾ ਵੱਡਾ ਐਲਾਨ; 'ਅਕਾਲੀ ਸਰਕਾਰ ਆਉਣ 'ਤੇ ਪੰਜਾਬ 'ਚੋਂ...

ਬ੍ਰੇਕਿੰਗ: ਸੁਖਬੀਰ ਬਾਦਲ ਦਾ ਵੱਡਾ ਐਲਾਨ; ‘ਅਕਾਲੀ ਸਰਕਾਰ ਆਉਣ ‘ਤੇ ਪੰਜਾਬ ‘ਚੋਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦਾ ਕੀਤਾ ਜਾਵੇਗਾ ਸਫ਼ਾਇਆ’

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਲੋਕਾਂ ਨਾਲ ਇੱਕ ਵੱਡਾ ਵਾਅਦਾ ਕਰਦਿਆਂ ਕਿਹਾ ਹੈ ਕਿ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦਾ ਪੂਰੀ ਤਰ੍ਹਾਂ ਸਫ਼ਾਇਆ ਕਰ ਦਿੱਤਾ ਜਾਵੇਗਾ। ਮੌਜੂਦਾ ਸਰਕਾਰ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਸ਼ਾਂਤਮਈ ਅਤੇ ਸੁਰੱਖਿਅਤ ਬਣਾਉਣਾ ਅਕਾਲੀ ਦਲ ਦੀ ਮੁੱਖ ਪਹਿਲਕਦਮੀ ਹੋਵੇਗੀ।

RELATED ARTICLES

Most Popular

Recent Comments