HomePunjabi NewsLiberal Breakingਬ੍ਰੇਕਿੰਗ: ਸੁਖਬੀਰ ਬਾਦਲ ਦੇ ਕਰੀਬੀ ਸ਼੍ਰੌਮਣੀ ਅਕਾਲੀ ਆਗੂ ਨੇ ਵੀ ਛੱਡੀ ਪਾਰਟੀ

ਬ੍ਰੇਕਿੰਗ: ਸੁਖਬੀਰ ਬਾਦਲ ਦੇ ਕਰੀਬੀ ਸ਼੍ਰੌਮਣੀ ਅਕਾਲੀ ਆਗੂ ਨੇ ਵੀ ਛੱਡੀ ਪਾਰਟੀ

ਬ੍ਰੇਕਿੰਗ: ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨਰਿੰਦਰ ਕੁਮਾਰ ਸ਼ਰਮਾ (ਐਨ.ਕੇ.) ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਨਰਿੰਦਰ ਕੁਮਾਰ ਸ਼ਰਮਾ ਅਕਾਲੀ ਆਗੂ ਸੁਖਬੀਰ ਬਾਦਲ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ। ਉਹ ਪਟਿਆਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਵੀ ਰਹੇ ਹਨ। ਅੱਜ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਸ਼ਰਮਾ ਨੇ ਐਲਾਨ ਕੀਤਾ ਹੈ ਕਿ ਅੱਜ ਉਨ੍ਹਾਂ ਪਾਰਟੀ ਦੇ ਹਰ ਅਹੁਦੇ ਤੋਂ ਅਸਤੀਫਾ ਸੁਖਬੀਰ ਬਾਦਲ ਨੂੰ ਸੌਂਪ ਦਿੱਤਾ ਹੈ।

RELATED ARTICLES

Most Popular

Recent Comments