HomePunjabi NewsLiberal Breakingਬ੍ਰੇਕਿੰਗ: ਭਲ੍ਹਕੇ ਸਵੀਕਾਰ ਕੀਤਾ ਜਾ ਸਕਦਾ ਹੈ ਸੁਖਬੀਰ ਬਾਦਲ ਦਾ ਅਸਤੀਫਾ

ਬ੍ਰੇਕਿੰਗ: ਭਲ੍ਹਕੇ ਸਵੀਕਾਰ ਕੀਤਾ ਜਾ ਸਕਦਾ ਹੈ ਸੁਖਬੀਰ ਬਾਦਲ ਦਾ ਅਸਤੀਫਾ

ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ ਭਲਕੇ ਪ੍ਰਵਾਨ ਕੀਤਾ ਜਾ ਸਕਦਾ ਹੈ। ਦੱਸਣ ਯੋਗ ਹੈ ਕਿ ਜਿੰਨੇ ਵੀ ਅਸਤੀਫੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਵੱਲੋਂ ਦਿੱਤੇ ਗਏ ਸਨ ਕੱਲ 10 ਜਨਵਰੀ ਨੂੰ ਉਹਨਾਂ ਨੂੰ ਸਵੀਕਾਰ ਕੀਤਾ ਜਾਵੇਗਾ। ਬੀਤੇ ਦਿਨੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਪੀਲ ਕੀਤੀ ਸੀ ਕਿ ਪੈਂਡਿੰਗ ਅਸਤੀਫੇ ਜਲਦੀ ਸਵੀਕਾਰ ਕੀਤੇ ਜਾਣ।

RELATED ARTICLES

Most Popular

Recent Comments