ਹਿਮਾਚਲ ਪ੍ਰਦੇਸ਼ ਵਿੱਚ ਸਿੱਖ ਯਾਤਰੀਆਂ ਦੇ ਨਾਲ ਹੋਈ ਘਟਨਾ ਤੋਂ ਬਾਅਦ ਸੁਖਬੀਰ ਬਾਦਲ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼ ਵਿੱਚ ਸਿੱਖ ਸ਼ਰਧਾਲੂਆਂ ‘ਤੇ ਹੋ ਰਹੇ ਹਮਲਿਆਂ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ । ਸਿੱਖਾਂ ਨੂੰ ਕੇਵਲ ਰਾਜਨੀਤਿਕ ਸਾਜਿਸ਼ਾਂ ਤਹਿਤ ਨਫ਼ਰਤ ਫੈਲਾ ਕੇ ਹੀ ਨਿਸ਼ਾਨਾ ਨਹੀਂ ਬਣਾਇਆ ਜਾ ਰਿਹਾ, ਸਗੋਂ ਸਾਡੇ ਸਨਮਾਨਿਤ ਪ੍ਰਤੀਕਾਂ ਦਾ ਵੀ ਨਿਰਾਦਰ ਕੀਤਾ ਜਾ ਰਿਹਾ ਹੈ । ਇਹਨਾਂ ਘਟਨਾਵਾਂ ਨੇ ਮਾਹੌਲ ਨੂੰ ਵਿਗਾੜ ਦਿੱਤਾ ਹੈ
ਬ੍ਰੇਕਿੰਗ : ਹਿਮਾਚਲ ਪ੍ਰਦੇਸ਼ ਵਿੱਚ ਸਿੱਖ ਸ਼ਰਧਾਲੂਆਂ ‘ਤੇ ਹੋ ਰਹੇ ਹਮਲਿਆਂ ਬਾਰੇ ਸੁਖਬੀਰ ਬਾਦਲ ਦਾ ਬਿਆਨ
RELATED ARTICLES