ਦਿੱਲੀ 1984 ਸਿੱਖ ਦੰਗਿਆਂ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਅੱਜ ਸਜ਼ਾ ਦਾ ਐਲਾਨ ਹੋਇਆ ਹੈ। ਸੱਜਣ ਕੁਮਾਰ ਨੂੰ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ। ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਰੱਬ ਦੀ ਚੱਕੀ ਪੀਸਦੀ ਭਾਵੇਂ ਹੌਲੀ ਹੈ ਪਰ ਪੀਸਦੀ ਜਰੂਰ ਹੈ।
ਬ੍ਰੇਕਿੰਗ : ਸੱਜਣ ਕੁਮਾਰ ਦੀ ਸਜ਼ਾ ਦੇ ਐਲਾਨ ਤੇ ਸੁਖਬੀਰ ਬਾਦਲ ਦਾ ਬਿਆਨ
RELATED ARTICLES