ਤਰਨਤਾਰਨ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੀ ਸ਼ਾਮ ਤਰਨਤਾਰਨ ਵਿਖੇ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਮੁਲਾਕਾਤ ਦੌਰਾਨ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ 2027 ਵਿੱਚ ਅਕਾਲੀ ਸਰਕਾਰ ਬਣਨ ‘ਤੇ ਦੁਕਾਨਾਂ ਤੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਮਿਲੇਗੀ, ਰੇਤਾ ਸਸਤੇ ਭਾਅ ‘ਤੇ ਮੁਹੱਈਆ ਹੋਵੇਗੀ ਅਤੇ ਵਪਾਰੀਆਂ ਨੂੰ ਇੰਸਪੈਕਟਰੀ ਰਾਜ ਤੋਂ ਬਚਾਉਣ ਲਈ ‘ਰਾਹਤ ਸਕੀਮ’ ਮੁੜ ਸ਼ੁਰੂ ਕੀਤੀ ਜਾਵੇਗੀ।
ਬ੍ਰੇਕਿੰਗ: ਤਰਨਤਾਰਨ ਵਿਖੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ; ਸਰਕਾਰ ਆਉਣ ‘ਤੇ ₹5 ਯੂਨਿਟ ਬਿਜਲੀ ਤੇ ਸਸਤੀ ਰੇਤਾ ਦੇਣ ਦਾ ਕੀਤਾ ਵਾਅਦਾ
RELATED ARTICLES


