HomePunjabi NewsLiberal Breakingਬ੍ਰੇਕਿੰਗ: ਬਿਜਲੀ ਸੰਕਟ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦਾ ਮਾਨ ਸਰਕਾਰ...

ਬ੍ਰੇਕਿੰਗ: ਬਿਜਲੀ ਸੰਕਟ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦਾ ਮਾਨ ਸਰਕਾਰ ‘ਤੇ ਤਿੱਖਾ ਹਮਲਾ; ਬੋਲੇ- ਸਾਡੇ ਸਮੇਂ ਪੰਜਾਬ ਬਿਜਲੀ ਸਰਪਲੱਸ ਸੀ, ਅੱਜ ਕਿਸਾਨੀ ਦਾ ਬੁਰਾ ਹਾਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਵਿੱਚ ਚੱਲ ਰਹੇ ਬਿਜਲੀ ਸੰਕਟ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਸਿਆਸੀ ਹਮਲਾ ਬੋਲਿਆ ਹੈ। ਬਾਦਲ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਬਿਜਲੀ ਦੀ ਭਾਰੀ ਕਿੱਲਤ ਕਾਰਨ ਕਿਸਾਨੀ ਅਤੇ ਆਮ ਲੋਕਾਂ ਦਾ ਬੁਰਾ ਹਾਲ ਹੈ, ਜਦਕਿ ਮਾਨ ਸਰਕਾਰ ਸਿਰਫ਼ ਝੂਠੇ ਵਾਅਦੇ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੇ ਰਾਜ ਦੌਰਾਨ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਇਆ ਗਿਆ ਸੀ।

RELATED ARTICLES

Most Popular

Recent Comments