HomePunjabi NewsLiberal Breakingਬ੍ਰੇਕਿੰਗ: ਸੁਖਬੀਰ ਸਿੰਘ ਬਾਦਲ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਕਰਨਗੇ...

ਬ੍ਰੇਕਿੰਗ: ਸੁਖਬੀਰ ਸਿੰਘ ਬਾਦਲ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਕਰਨਗੇ ਮੁਲਾਕਾਤ

ਸੁਖਬੀਰ ਸਿੰਘ ਬਾਦਲ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਮੁਲਾਕਾਤ ਕਰਨਗੇ। ਜਾਣਕਾਰੀ ਦੇ ਮੁਤਾਬਿਕ ਇਹ ਮੁਲਾਕਾਤ ਹਰਜਿੰਦਰ ਸਿੰਘ ਧਾਮੀ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ਤੇ ਹੋਵੇਗੀ। ਸੁਖਬੀਰ ਬਾਦਲ ਵੱਲੋਂ ਧਾਮੀ ਨੂੰ ਅਸਤੀਫਾ ਵਾਪਸ ਲੈਣ ਦੀ ਅਪੀਲ ਕੀਤੀ ਜਾਵੇਗੀ। ਮੁਲਾਕਾਤ ਦਾ ਸਮਾਂ ਅੱਜ 1 ਵਜੇ ਦੱਸਿਆ ਜਾ ਰਿਹਾ ਹੈ। ਦੱਸਣ ਯੋਗ ਹੈ ਕਿ ਬੀਤੇ ਦਿਨੀ ਕਾਰਜਕਾਰਨੀ ਕਮੇਟੀ ਨੇ ਧਾਮੀ ਦਾ ਅਸਤੀਫਾ ਨਾਮ ਮਨਜ਼ੂਰ ਕਰ ਦਿੱਤਾ ਸੀ।

RELATED ARTICLES

Most Popular

Recent Comments