ਸੁਖਦੇਵ ਸਿੰਘ ਢੀਂਡਸਾ ਦੀ ਦੇਹ ਨੂੰ ਫੋਰਟਿਸ ਹਸਪਤਾਲ ਤੋਂ ਸੈਕਟਰ-2, ਚੰਡੀਗੜ੍ਹ ਸਥਿਤ ਉਨ੍ਹਾਂ ਦੇ ਘਰ ਲਿਆਂਦਾ ਜਾਵੇਗਾ, ਜਿੱਥੇ ਲੋਕ ਉਨ੍ਹਾਂ ਨੂੰ ਆਖਰੀ ਵਾਰ ਦੇਖ ਸਕਣਗੇ। ਕੱਲ੍ਹ 30 ਮਈ ਨੂੰ ਸਵੇਰੇ 8 ਵਜੇ ਚੰਡੀਗੜ੍ਹ ਤੋਂ ਰਾਜਪੁਰਾ, ਪਟਿਆਲਾ, ਭਵਾਨੀਗੜ੍ਹ ਹੁੰਦੇ ਹੋਏ ਚੰਡੀਗੜ੍ਹ ਪਹੁੰਚਣਗੇ। ਦੁਪਹਿਰ 3 ਵਜੇ ਦੇ ਕਰੀਬ, ਅੰਤਿਮ ਸੰਸਕਾਰ ਸੰਗਰੂਰ ਤੋਂ ਉਨ੍ਹਾਂ ਦੇ ਜੱਦੀ ਪਿੰਡ ਉੱਭਾਵਾਲ, ਜ਼ਿਲ੍ਹਾ ਸੰਗਰੂਰ ਵਿਖੇ ਕੀਤਾ ਜਾਵੇਗਾ।
ਬ੍ਰੇਕਿੰਗ : ਸੁੱਖਦੇਵ ਸਿੰਘ ਢੀਂਡਸਾ ਦਾ ਭਲ੍ਹਕੇ ਜੱਦੀ ਪਿੰਡ ਉੱਭਾਵਾਲ ਵਿਖੇ ਕੀਤਾ ਜਾਵੇਗਾ ਸੰਸਕਾਰ
RELATED ARTICLES