HomePunjabi NewsLiberal Breakingਬ੍ਰੇਕਿੰਗ : ਸੁੱਖੀ ਰੰਧਾਵਾ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ

ਬ੍ਰੇਕਿੰਗ : ਸੁੱਖੀ ਰੰਧਾਵਾ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿੱਚ ਕਲੇਸ਼ ਲਗਾਤਾਰ ਵਧਦਾ ਜਾ ਰਿਹਾ ਹੈ। ਨਵਜੋਤ ਕੌਰ ਸਿੱਧੂ ਦੇ ਬਿਆਨ ਤੋਂ ਨਾਰਾਜ਼ ਹੋ ਕੇ ਹੁਣ ਸੁਖਜਿੰਦਰ ਸਿੰਘ ਰੰਧਾਵਾ ਨੇ ਮੈਡਮ ਸਿੱਧੂ ਨੂੰ ਲੀਗਲ ਨੋਟਿਸ ਭੇਜਿਆ ਹੈ ਅਤੇ ਆਪਣੇ ਬਿਆਨ ਲਈ ਸੱਤ ਦਿਨਾਂ ਦੇ ਵਿੱਚ ਵਿੱਚ ਮਾਫੀ ਮੰਗਣ ਬਾਰੇ ਕਿਹਾ ਗਿਆ ਹੈ। ਰੰਧਾਵਾ ਨੇ ਕਿਹਾ ਕਿ ਜੇਕਰ ਨਵਜੋਤ ਕੌਰ ਸਿੱਧੂ ਮਾਫੀ ਨਹੀਂ ਮੰਗਦੀ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

RELATED ARTICLES

Most Popular

Recent Comments