ਰਾਹੁਲ ਗਾਂਧੀ ਬਾਰੇ ਸੀਐਮ ਮਾਨ ਦੇ ਬਿਆਨ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਨੇ ਇਸਦਾ ਜਵਾਬ ਦਿੰਦਿਆ ਕਿਹਾ ਕਿ ਭਗਵੰਤ ਮਾਨ ਵੱਲੋਂ ਰਾਹੁਲ ਗਾਂਧੀ ਵਿਰੁੱਧ ਕੀਤੀਆਂ ਗਈਆਂ ਟਿੱਪਣੀਆਂ ਭਗਵੰਤ ਮਾਨ ਦੀ ਮਾੜੀ ਮਾਨਸਿਕਤਾ ਅਤੇ ਸੌੜੀ ਸੋਚ ਦਾ ਸੰਕੇਤ ਹਨ। ਜਿਸ ਤੋਂ ਸਾਬਤ ਹੁੰਦਾ ਹੈ ਕਿ ਭਗਵੰਤ ਮਾਨ ਆਪਣੀਆਂ ਅਸਫਲਤਾਵਾਂ ਨੂੰ ਛੁਪਾਉਣ ਲਈ ਭਾਜਪਾ ਦੀ ਭਾਸ਼ਾ ਬੋਲ ਰਹੇ ਹਨ। ਕਿਹਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਅੰਦਰ ਝਾਤੀ ਮਾਰਨ ਦੀ ਸਲਾਹ ਦਿੱਤੀ ਗਈ ਹੈ।
ਬ੍ਰੇਕਿੰਗ : ਸੀਐਮ ਮਾਨ ਵੱਲੋਂ ਰਾਹੁਲ ਗਾਂਧੀ ਬਾਰੇ ਕੀਤੀ ਟਿੱਪਣੀ ਤੇ ਸੁੱਖੀ ਰੰਧਾਵਾ ਦਾ ਪਲਟਵਾਰ
RELATED ARTICLES