More
    HomePunjabi NewsLiberal Breakingਬ੍ਰੇਕਿੰਗ: ਨਵਜੋਤ ਕੌਰ ਸਿੱਧੂ ਦੇ ਕਾਂਗਰਸ ਛੱਡਣ 'ਤੇ ਸੁਖਜਿੰਦਰ ਰੰਧਾਵਾ ਨੇ ਕੱਸਿਆ...

    ਬ੍ਰੇਕਿੰਗ: ਨਵਜੋਤ ਕੌਰ ਸਿੱਧੂ ਦੇ ਕਾਂਗਰਸ ਛੱਡਣ ‘ਤੇ ਸੁਖਜਿੰਦਰ ਰੰਧਾਵਾ ਨੇ ਕੱਸਿਆ ਤੰਜ ਕਿਹਾ ‘ਛੁਟਕਾਰਾ ਮਿਲਿਆ’

    ਚੰਡੀਗੜ੍ਹ: ਡਾ. ਨਵਜੋਤ ਕੌਰ ਸਿੱਧੂ ਵੱਲੋਂ ਕਾਂਗਰਸ ਛੱਡਣ ਦੇ ਐਲਾਨ ਤੋਂ ਬਾਅਦ ਸਿਆਸੀ ਜੰਗ ਤੇਜ਼ ਹੋ ਗਈ ਹੈ। ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ‘ਤੇ ਤੰਜ ਕੱਸਦਿਆਂ ਲਿਖਿਆ, “ਛੁਟਕਾਰਾ ਮਿਲਿਆ, ਚੰਗਾ ਹੋਇਆ ਖਹਿੜਾ ਛੁੱਟਿਆ”। ਦੱਸਣਯੋਗ ਹੈ ਕਿ ਸਿੱਧੂ ਨੇ ਸੂਬਾ ਪ੍ਰਧਾਨ ਰਾਜਾ ਵੜਿੰਗ ‘ਤੇ ਪਾਰਟੀ ਨੂੰ ਵੇਚਣ ਦੇ ਇਲਜ਼ਾਮ ਲਾ ਕੇ ਅਸਤੀਫ਼ਾ ਦਿੱਤਾ ਹੈ, ਜਿਸ ਨੇ ਕਾਂਗਰਸ ਅੰਦਰਲੀ ਫੁੱਟ ਨੂੰ ਜੱਗ-ਜ਼ਾਹਰ ਕਰ ਦਿੱਤਾ ਹੈ।

    RELATED ARTICLES

    Most Popular

    Recent Comments