ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਅੰਮ੍ਰਿਤਸਰ-ਗੁਰਦਾਸਪੁਰ ਹੜ੍ਹਾਂ ਬਾਰੇ ਗੰਭੀਰ ਸਵਾਲ ਉਠਾਏ ਹਨ। ਰੰਧਾਵਾ ਨੇ ਕਿਹਾ ਕਿ ਸਿਰਫ਼ ਜੂਨੀਅਰ ਇੰਜੀਨੀਅਰਾਂ ਨੂੰ ਸਜ਼ਾ ਦੇਣਾ ਕਾਫ਼ੀ ਨਹੀਂ ਹੈ ਅਤੇ ਉਨ੍ਹਾਂ ਉੱਚ ਅਧਿਕਾਰੀਆਂ ਵਿਰੁੱਧ ਵੀ ਕਾਰਵਾਈ ਦੀ ਮੰਗ ਕੀਤੀ ਹੈ।
ਬ੍ਰੇਕਿੰਗ : ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਪੱਤਰ
RELATED ARTICLES