ਸੁਖਪਾਲ ਖਹਿਰਾ ਨੇ ਪੋਸਟ ਸਾਂਝੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਵਿਧਾਨ ਸਭਾ ਦੇ ਸੈਸ਼ਨ ਦੇ ਵਿੱਚ ਸਪੀਕਰ ਕੁਲਤਾਰ ਸੰਧਵਾਂ ਕੋਲ ਲੰਬਿਤ ਮੇਰਾ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕਰਨ ਤਾਂ ਜੋ ਪੰਜਾਬ ਦੀ ਹੋਂਦ, ਭਾਸ਼ਾ, ਸੱਭਿਆਚਾਰ ਅਤੇ ਪੱਗ ਦੀ ਰੱਖਿਆ ਕੀਤੀ ਜਾ ਸਕੇ, ਨਹੀਂ ਤਾਂ ਪੰਜਾਬ ਦੀ ਆਬਾਦੀ ਦਾ ਸੰਤੁਲਨ ਵਿਗੜ ਜਾਵੇਗਾ! ਇਸ ਬਿੱਲ ਨੂੰ ਵਿਧਾਨ ਸਭਾ ਵਿੱਚ ਚਰਚਾ ਅਤੇ ਵੋਟਿੰਗ ਲਈ ਰੱਖਿਆ ਜਾਵੇ ਜੇਕਰ ਇਹ ਹਾਰ ਜਾਂਦਾ ਹੈ ਤਾਂ ਮੈਂ ਆਪਣੀ ਮੰਗ ਵਾਪਸ ਲੈ ਲਵਾਂਗਾ
ਬ੍ਰੇਕਿੰਗ: ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤੀ ਅਪੀਲ
RELATED ARTICLES