ਚੰਡੀਗੜ੍ਹ: ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਲੈ ਕੇ ਤਿੱਖਾ ਬਿਆਨ ਦਿੱਤਾ ਹੈ। ਖਹਿਰਾ ਨੇ ਦਾਅਵਾ ਕੀਤਾ ਕਿ ਧੀਆਂ ਨਾਲ ਕੀਤੇ ਗਏ ਕਥਿਤ ਸੌਦੇ ਦਾ ਮਾਮਲਾ ਅਸਵੀਕਾਰਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸ਼ਰਮਨਾਕ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਖਹਿਰਾ ਨੇ ਕਿਹਾ ਕਿ ਪੰਜਾਬ ਇਸ ਮਾਮਲੇ ਨੂੰ ਕਦੇ ਮੁਆਫ਼ ਨਹੀਂ ਕਰੇਗਾ।
ਬ੍ਰੇਕਿੰਗ: ਸੁਖਪਾਲ ਖਹਿਰਾ ਦਾ CM ਮਾਨ ’ਤੇ ਹਮਲਾ, ਪਤਨੀ ਨਾਲ ਜੁੜੇ ਮਾਮਲੇ ਨੂੰ ਲੈ ਕੇ ਅਸਤੀਫ਼ੇ ਦੀ ਮੰਗ
RELATED ARTICLES


