ਚੰਡੀਗੜ੍ਹ: ਸੁਖਪਾਲ ਸਿੰਘ ਖਹਿਰਾ ਨੇ ਸੀਐਮ ਮਾਨ ਦੀ ‘ਸ਼ੁਕਰਾਨਾ ਯਾਤਰਾ’ ‘ਤੇ ਸਵਾਲ ਚੁੱਕੇ ਹਨ। ਖਹਿਰਾ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਇਹ ਯਾਤਰਾ ਕਿਸ ਲਈ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਦੌਰਾਨ ਬਹਿਬਲ ਕਲਾਂ ਅਤੇ ਬੇਅਦਬੀ ਮਾਮਲਿਆਂ ਵਿੱਚ ਕੋਈ ਇਨਸਾਫ਼ ਨਹੀਂ ਮਿਲਿਆ। ਪੀੜਤ ਪਰਿਵਾਰ ਅੱਜ ਵੀ ਨਿਆਂ ਦੀ ਉਡੀਕ ਵਿੱਚ ਹਨ। ਸਰਕਾਰ ਸਿਰਫ਼ ਸਿਆਸੀ ਡਰਾਮੇ ਕਰ ਰਹੀ ਹੈ।
ਬ੍ਰੇਕਿੰਗ: ਸੁਖਪਾਲ ਖਹਿਰਾ ਨੇ ਸੀਐਮ ਮਾਨ ਦੀ ‘ਸ਼ੁਕਰਾਨਾ ਯਾਤਰਾ’ ਅਤੇ ਬੇਅਦਬੀ ਇਨਸਾਫ਼ ‘ਤੇ ਚੁੱਕੇ ਸਵਾਲ।
RELATED ARTICLES


