ਜਲੰਧਰ: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੋਗਾ ਵਿੱਚ ਹੋਈ ‘ਆਪ’ ਦੀ ਰੈਲੀ ਲਈ ਸਰਕਾਰੀ ਬੱਸਾਂ ਅਤੇ ਖ਼ਜ਼ਾਨੇ ਦੀ ਦੁਰਵਰਤੋਂ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਰੈਲੀ ਲਈ ਸਰਕਾਰੀ ਆਵਾਜਾਈ ਵਰਤਣ ਨਾਲ ਆਮ ਲੋਕ ਖੱਜਲ-ਖੁਆਰ ਹੋਏ ਹਨ। ਖਹਿਰਾ ਨੇ ਨਸ਼ਿਆਂ ਦੇ ਮੁੱਦੇ ‘ਤੇ ਸਰਕਾਰ ਨੂੰ ਨਾਕਾਮ ਦੱਸਦਿਆਂ ਮੰਗ ਕੀਤੀ ਕਿ ਸਿਆਸੀ ਦਿਖਾਵੇ ਦੀ ਬਜਾਏ ਨਸ਼ਾ ਤਸਕਰੀ ਰੋਕਣ ਲਈ ਠੋਸ ਕਾਰਵਾਈ ਕੀਤੀ ਜਾਵੇ।
BREAKING: ਮੋਗਾ ਰੈਲੀ ‘ਚ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ‘ਤੇ ਸੁਖਪਾਲ ਖਹਿਰਾ ਨੇ ਘੇਰੀ ‘ਆਪ’ ਸਰਕਾਰ
RELATED ARTICLES


