More
    HomePunjabi NewsLiberal Breakingਬ੍ਰੇਕਿੰਗ: ਸੁਖਪਾਲ ਖਹਿਰਾ ਨੇ ਮਨਰੇਗਾ ਕਰਮਚਾਰੀਆਂ ਦੇ ਮੁੱਦੇ 'ਤੇ ਪੰਜਾਬ ਸਰਕਾਰ ਨੂੰ...

    ਬ੍ਰੇਕਿੰਗ: ਸੁਖਪਾਲ ਖਹਿਰਾ ਨੇ ਮਨਰੇਗਾ ਕਰਮਚਾਰੀਆਂ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਘੇਰਿਆ

    ਚੰਡੀਗੜ੍ਹ: ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਆਲੋਚਨਾ ਕਰਦਿਆਂ ਦੋਸ਼ ਲਗਾਇਆ ਕਿ ਪਹਿਲਾਂ ਮਨਰੇਗਾ ਕਰਮਚਾਰੀਆਂ ‘ਤੇ ਲਾਠੀਚਾਰਜ ਕੀਤਾ ਗਿਆ ਅਤੇ ਹੁਣ 2100 ਮਨਰੇਗਾ ਪਰਿਵਾਰਾਂ ਦੀ ਰੋਜ਼ੀ-ਰੋਟੀ ਖੋਹੀ ਜਾ ਰਹੀ ਹੈ। ਖਹਿਰਾ ਨੇ ਇਸ ਕਾਰਵਾਈ ਦੀ ਸਖ਼ਤ ਨਿੰਦਾ ਕਰਦਿਆਂ ਸਰਕਾਰ ਤੋਂ ਫ਼ੈਸਲਾ ਵਾਪਸ ਲੈਣ ਦੀ ਮੰਗ ਕੀਤੀ।

    RELATED ARTICLES

    Most Popular

    Recent Comments