More
    HomePunjabi NewsLiberal Breakingਬ੍ਰੇਕਿੰਗ: ਸੁਖਪਾਲ ਖਹਿਰਾ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ ਪੰਜਾਬ ਸਰਕਾਰ 'ਤੇ...

    ਬ੍ਰੇਕਿੰਗ: ਸੁਖਪਾਲ ਖਹਿਰਾ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ ਪੰਜਾਬ ਸਰਕਾਰ ‘ਤੇ ਲਗਾਏ ਡੇਟਾ ਚੋਰੀ ਦੇ ਗੰਭੀਰ ਦੋਸ਼

    ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਪੀਐਮ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਦੀ ‘ਆਪ’ ਸਰਕਾਰ ‘ਤੇ ਪ੍ਰਸ਼ਾਸਨਿਕ ਦੁਰਵਰਤੋਂ ਦੇ ਦੋਸ਼ ਲਗਾਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੋਟਰਾਂ ਤੋਂ ਜਾਤ, ਧਰਮ ਅਤੇ ਡੇਰਿਆਂ ਬਾਰੇ 127 ਨਿੱਜੀ ਸਵਾਲ ਪੁੱਛ ਕੇ ਗੈਰ-ਕਾਨੂੰਨੀ ਡੇਟਾਬੇਸ ਤਿਆਰ ਕਰ ਰਹੀ ਹੈ। ਖਹਿਰਾ ਨੇ ਇਸ ਨੂੰ 2027 ਦੀਆਂ ਚੋਣਾਂ ਲਈ ਸਿਆਸੀ ਸਾਜ਼ਿਸ਼ ਦੱਸਦਿਆਂ ਤੁਰੰਤ ਕੇਂਦਰੀ ਜਾਂਚ ਦੀ ਮੰਗ ਕੀਤੀ ਹੈ।

    RELATED ARTICLES

    Most Popular

    Recent Comments