ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਪੰਜਾਬ ਵਿਧਾਨ ਸਭਾ ਦੇ ਛੋਟੇ ਸੈਸ਼ਨਾਂ ‘ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਸਿਰਫ਼ ਇੱਕ-ਇੱਕ ਦਿਨ ਦੇ ਵਿਸ਼ੇਸ਼ ਸੈਸ਼ਨ ਬੁਲਾ ਕੇ ਵਿਧਾਇਕਾਂ ਦੀ ਆਵਾਜ਼ ਦਬਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਨ ਕਾਲ ਅਤੇ ਜ਼ੀਰੋ ਆਵਰ ਨਾ ਹੋਣ ਕਾਰਨ ਲੋਕ ਮਸਲੇ ਨਹੀਂ ਉਠਾਏ ਜਾ ਰਹੇ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਰੋਸਾ ਦਿੱਤਾ ਕਿ ਜਲਦ ਹੀ ਇਸ ਦਾ ਹੱਲ ਕੱਢਿਆ ਜਾਵੇਗਾ।
ਬ੍ਰੇਕਿੰਗ : ਸੁਖਪਾਲ ਸਿੰਘ ਖਹਿਰਾ ਨੇ ਵਿਧਾਨ ਸਭਾ ਦੇ ਛੋਟੇ ਸੈਸ਼ਨ ਬੁਲਾਉਣ ਤੇ ਜਤਾਇਆ ਇਤਰਾਜ਼
RELATED ARTICLES


