ਸੁਨੀਲ ਜਾਖੜ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਚੰਡੀਗੜ੍ਹ ਵਿੱਚ ਮੌਜੂਦਗੀ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਮਨੀਸ਼ ਸਿਸੋਦੀਆ ਦੀ ਮੌਜੂਦਗੀ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਤਾਂ ਦੀ ਨੀਂਦ ਉਡਾ ਦਿੱਤੀ ਹੈ। ਅੱਜ ਮਨੀਸ਼ ਸਿਸੋਦੀਆ ਵੱਲੋਂ ਤਿਆਰ ਕੀਤੀ ਗਈ ਸ਼ਰਾਬ ਨੀਤੀ ਨੂੰ ਕੈਬਨਿਟ ਵਿੱਚ ਲਿਆਂਦਾ ਜਾਵੇਗਾ।
ਬ੍ਰੇਕਿੰਗ : ਸੁਨੀਲ ਜਾਖੜ ਨੇ ਫ਼ਿਰ ਤੋਂ ਪੰਜਾਬ ਸਰਕਾਰ ਤੇ ਚੁੱਕੇ ਸਵਾਲ
RELATED ARTICLES