ਭਾਜਪਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਵਰਤੀ ਗਈ ਭਾਸ਼ਾ ‘ਤੇ ਇਤਰਾਜ਼ ਜਤਾਇਆ ਹੈ। ਭਾਜਪਾ ਦੇ ਪੰਜਾਬ ਮੁਖੀ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਦੀ ਭਾਸ਼ਾ ਤੁਸੀਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਲਈ ਵਰਤ ਰਹੇ ਹੋ, ਉਹ ਇਸ ਗੱਲ ਦਾ ਸਬੂਤ ਹੈ ਕਿ ਤੁਸੀਂ ਸੀਮਾਵਾਂ ਭੁੱਲ ਗਏ ਹੋ।
ਬ੍ਰੇਕਿੰਗ : ਸੁਨੀਲ ਜਾਖੜ ਨੇ ਮੁੱਖ ਮੰਤਰੀ ਮਾਨ ਵਲੋਂ ਦਿੱਤੇ ਬਿਆਨ ਦੀ ਕੀਤੀ ਨਿਖੇਧੀ
RELATED ARTICLES