ਚੰਡੀਗੜ੍ਹ: ਭਾਜਪਾ ਆਗੂ ਸੁਨੀਲ ਜਾਖੜ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ ਘਟਨਾ ਦੀ NIA ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੌਰਾਨ ਬਾਹਰੀ ਹਥਿਆਰਬੰਦ ਲੋਕਾਂ ਦੀ ਸ਼ਮੂਲੀਅਤ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਕਿਹਾ ਕਿ ਘਟਨਾ ਪਿੱਛੇ ਬਾਹਰੀ ਜਾਂ ਅੰਦਰੂਨੀ ਤਾਕਤਾਂ ਦੀ ਭੂਮਿਕਾ ਸਪੱਸ਼ਟ ਹੋਣੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਦੇ ਹਿੱਤ ਸੁਰੱਖਿਅਤ ਰੱਖਣ ਦੀ ਵੀ ਅਪੀਲ ਕੀਤੀ।
ਬ੍ਰੇਕਿੰਗ : ਸੁਨੀਲ ਜਾਖੜ ਨੇ LPU ਘਟਨਾ ਦੀ NIA ਜਾਂਚ ਦੀ ਕੀਤੀ ਮੰਗ
RELATED ARTICLES


