ਚੰਡੀਗੜ੍ਹ: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਪੁਲਿਸ ਕੋਲ ਗ੍ਰਿਫ਼ਤਾਰੀ ਪੇਸ਼ ਕੀਤੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵਿਰੁੱਧ ਦੇਸ਼ ਧਰੋਹ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ। ਜਾਖੜ ਨੇ ਦੋਸ਼ ਲਾਇਆ ਕਿ ਇਨ੍ਹਾਂ ਆਗੂਆਂ ਨੇ ਭਾਈਚਾਰਕ ਸਾਂਝ ਵਿਗਾੜਨ ਦੀ ਸਾਜ਼ਿਸ਼ ਘੜੀ ਹੈ। ਉਨ੍ਹਾਂ ਏਡੀਜੀਪੀ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਸਿਆਸੀ ਲਾਹੇ ਲਈ ਸੂਬੇ ਅੰਦਰ ਸਾਜ਼ਿਸ਼ ਹੈ।
ਬ੍ਰੇਕਿੰਗ: ਸੁਨੀਲ ਜਾਖੜ ਵੱਲੋਂ ਸੀਐਮ ਮਾਨ ਅਤੇ ਕੇਜਰੀਵਾਲ ਵਿਰੁੱਧ ਦੇਸ਼ ਧਰੋਹ ਦਾ ਮੁਕੱਦਮਾ ਦਰਜ ਕਰਨ ਦੀ ਮੰਗ।
RELATED ARTICLES


