ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਅਸਲ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਹੈ ਉਸਦੇ ਪਿੱਛੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਹਨ ਜਿਨਾਂ ਦੇ ਇਸ਼ਾਰੇ ਤੇ ਭਾਜਪਾ ਆਗੂਆਂ ਦੇ ਖਿਲਾਫ ਕਾਰਵਾਈ ਕੀਤੀ ਗਈ ਹੈ। ਆਮ ਆਦਮੀ ਸਰਕਾਰ ਨਾ ਤਾਂ ਗਰੀਬਾਂ ਲਈ ਕੁਝ ਕਰਨਾ ਚਾਹੁੰਦੀ ਹੈ ਅਤੇ ਨਾ ਹੀ ਕਿਸੇ ਨੂੰ ਕਰਨ ਦੇਵੇਗੀ। ਭਾਜਪਾ ਵੱਲੋਂ ਡਾਟਾ ਚੋਰੀ ਕੀਤੇ ਜਾਣ ਦੇ ਦੋਸ਼ ਪੂਰੀ ਤਰ੍ਹਾਂ ਝੂਠੇ ਹਨ।
ਬ੍ਰੇਕਿੰਗ : ਸੁਨੀਲ ਜਾਖੜ ਨੇ ਮੁੱਖ ਮੰਤਰੀ ਮਾਨ ਤੇ ਆਮ ਆਦਮੀ ਪਾਰਟੀ ਤੇ ਲਗਾਏ ਵੱਡੇ ਇਲਜ਼ਾਮ
RELATED ARTICLES