ਚੰਡੀਗੜ੍ਹ: ਭਾਜਪਾ ਆਗੂ ਸੁਨੀਲ ਜਾਖੜ ਨੇ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਮਾਨ ਸਰਕਾਰ ਨੌਕਰੀਆਂ ਦੇ ਵਾਅਦੇ ਕਰਦੀ ਹੈ, ਦੂਜੇ ਪਾਸੇ ਸੇਵਾ ਕੇਂਦਰਾਂ ‘ਚ ਕੰਮ ਕਰਦੇ ਸੈਂਕੜੇ ਨੌਜਵਾਨਾਂ ਨੂੰ ਕਾਨੂੰਨ ਅਨੁਸਾਰ ਬਣਦੀ ਤਨਖਾਹ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਘੱਟ ਤਨਖਾਹ ਦੇ ਕੇ ਇਨ੍ਹਾਂ ਨੌਜਵਾਨਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ।
ਬ੍ਰੇਕਿੰਗ: ਭਗਵੰਤ ਮਾਨ ਸਰਕਾਰ ‘ਤੇ ਸੁਨੀਲ ਜਾਖੜ ਦਾ ਤਿੱਖਾ ਹਮਲਾ; ‘ਸੇਵਾ ਕੇਂਦਰਾਂ ਦੇ ਕਾਮਿਆਂ ਦਾ ਹੋ ਰਿਹਾ ਸ਼ੋਸ਼ਣ, ਨਹੀਂ ਮਿਲ ਰਹੀ ਬਣਦੀ ਤਨਖਾਹ’
RELATED ARTICLES


