HomePunjabi NewsLiberal Breakingਬ੍ਰੇਕਿੰਗ : ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਲੋਕਾਂ...

ਬ੍ਰੇਕਿੰਗ : ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਲੋਕਾਂ ਨੂੰ ਗੁੰਮਰਾਹ ਨਾ ਕਰੋ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਹੈ ਕਿ ਉਹ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਨਾ ਕਰਨ । ਜਾਖੜ ਨੇ ਕਿਹਾ ਕਿ ਮੈਂ ਅੱਜ ਜਲੰਧਰ ਇਸ ਕਰਕੇ ਆਇਆ ਹਾਂ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਡਿਊਟੀ ਸਹੀ ਤਰ੍ਹਾਂ ਦੇ ਨਾਲ ਨਿਭਾਉਣ ਉਹਨਾਂ ਨੂੰ ਆਪਣੇ ਫਰਜ਼ ਤੋਂ ਪਿੱਛੇ ਨਹੀਂ ਭੱਜਣਾ ਚਾਹੀਦਾ ।

RELATED ARTICLES

Most Popular

Recent Comments