ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਪੰਜਾਬ ਦੇ ਵਿੱਚ ਚੋਣ ਜਿੱਤਣ ਦੇ ਲਈ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਫਿਰ ਤੋਂ ਗਠਜੋੜ ਕਰ ਲੈਣਾ ਚਾਹੀਦਾ ਹੈ । ਉਹਨਾਂ ਕਿਹਾ ਕਿ ਜਿਸ ਤਰ੍ਹਾਂ ਦੇ ਪੰਜਾਬ ਦੇ ਵਿੱਚ ਹਾਲਾਤ ਬਣੇ ਹੋਏ ਹਨ ਉਹਨਾਂ ਨੂੰ ਠੀਕ ਕਰਨ ਦੇ ਲਈ ਇੱਕ ਮਜਬੂਰ ਸਰਕਾਰ ਦੀ ਲੋੜ ਹੈ । ਅਤੇ ਇਹ ਸਰਕਾਰ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਕਦੀ ਹੈ।
ਬ੍ਰੇਕਿੰਗ : ਸੁਨੀਲ ਜਾਖੜ ਦਾ ਬਿਆਨ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਰ ਲੈਣਾ ਚਾਹੀਦਾ ਹੈ ਗੱਠਜੋੜ
RELATED ARTICLES