HomePunjabi NewsLiberal Breakingਬ੍ਰੇਕਿੰਗ : ਸੁਨੀਲ ਜਾਖੜ ਦਾ ਬਿਆਨ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ...

ਬ੍ਰੇਕਿੰਗ : ਸੁਨੀਲ ਜਾਖੜ ਦਾ ਬਿਆਨ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਰ ਲੈਣਾ ਚਾਹੀਦਾ ਹੈ ਗੱਠਜੋੜ

ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਪੰਜਾਬ ਦੇ ਵਿੱਚ ਚੋਣ ਜਿੱਤਣ ਦੇ ਲਈ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਫਿਰ ਤੋਂ ਗਠਜੋੜ ਕਰ ਲੈਣਾ ਚਾਹੀਦਾ ਹੈ । ਉਹਨਾਂ ਕਿਹਾ ਕਿ ਜਿਸ ਤਰ੍ਹਾਂ ਦੇ ਪੰਜਾਬ ਦੇ ਵਿੱਚ ਹਾਲਾਤ ਬਣੇ ਹੋਏ ਹਨ ਉਹਨਾਂ ਨੂੰ ਠੀਕ ਕਰਨ ਦੇ ਲਈ ਇੱਕ ਮਜਬੂਰ ਸਰਕਾਰ ਦੀ ਲੋੜ ਹੈ । ਅਤੇ ਇਹ ਸਰਕਾਰ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਕਦੀ ਹੈ।

RELATED ARTICLES

Most Popular

Recent Comments