ਇੰਡੀਅਨ ਪ੍ਰੀਮੀਅਰ ਲੀਗ 2025 ਦੇ 7ਵੇਂ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ (SRH) ਅੱਜ ਲਖਨਊ ਸੁਪਰ ਜਾਇੰਟਸ (LSG) ਨਾਲ ਭਿੜੇਗੀ। SRH ਨੇ ਆਪਣੇ ਪਹਿਲੇ ਮੈਚ ਵਿੱਚ ਰਾਜਸਥਾਨ ਰਾਇਲਜ਼ (RR) ਵਿਰੁੱਧ ਸ਼ਾਨਦਾਰ ਜਿੱਤ ਦਰਜ ਕੀਤੀ ਸੀ। ਜਦੋਂ ਕਿ ਐਲਐਸਜੀ ਨੂੰ ਦਿੱਲੀ ਕੈਪੀਟਲਸ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਦੋਵੇਂ ਟੀਮਾਂ ਪਿਛਲੇ ਸੀਜ਼ਨ ‘ਚ ਆਖਰੀ ਵਾਰ ਇੱਥੇ ਆਹਮੋ-ਸਾਹਮਣੇ ਹੋਈਆਂ ਸਨ
ਬ੍ਰੇਕਿੰਗ: IPLਵਿੱਚ ਅੱਜ ਸਨਰਾਈਜ਼ਰਜ਼ ਹੈਦਰਾਬਾਦ ਅਤੇ ਲਖਨਊ ਸੁਪਰ ਜਾਇੰਟਸ ਦਾ ਮੁਕਾਬਲਾ
RELATED ARTICLES