ਸੁਪਰੀਮ ਕੋਰਟ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਣਵਾਈ ਹੋਈ। ਕੋਰਟ ਨੇ ਡੱਲੇਵਾਲ ਨੂੰ 14 ਫਰਵਰੀ ਦੀ ਮੀਟਿੰਗ ਤੋਂ ਪਹਿਲਾਂ PGI ਵਿੱਚ ਮੈਡੀਕਲ ਟ੍ਰੀਟਮੈਂਟ ਲੈਣ ਦੀ ਸਲਾਹ ਦਿੱਤੀ ਹੈ। ਕੋਰਟ ਨੇ ਕਿਹਾ ਕਿ ਮ.ਰ/ਨ ਵਰਤ ਦੇ ਨਾਲ-ਨਾਲ ਡੱਲੇਵਾਲ ਨੂੰ ਸਿਹਤਮੰਦ ਹੋਣ ਲਈ ਮੂਲ ਚਿਕਿਤਸਾ ਦੀ ਲੋੜ ਹੈ। ਮੀਟਿੰਗ ਤੋਂ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ PGI ਵਿੱਚ ਸ਼ਿਫਟ ਕੀਤਾ ਜਾਵੇ।
ਬ੍ਰੇਕਿੰਗ : ਸੁਪਰੀਮ ਕੋਰਟ ਨੇ ਡੱਲੇਵਾਲ ਨੂੰ PGI ਵਿੱਚ ਮੈਡੀਕਲ ਸਹਾਇਤਾ ਲੈਣ ਦੀ ਦਿੱਤੀ ਸਲਾਹ
RELATED ARTICLES