HomePunjabi NewsLiberal Breakingਬ੍ਰੇਕਿੰਗ : ਸੁਪਰੀਮ ਕੋਰਟ ਨੇ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਰੱਦ ਕੀਤੀ

ਬ੍ਰੇਕਿੰਗ : ਸੁਪਰੀਮ ਕੋਰਟ ਨੇ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਰੱਦ ਕੀਤੀ

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਰੱਦ ਕਰ ਦਿੱਤੀ ਹੈ। ਪਿਛਲੇ ਸਾਲ ਹਾਈ ਕੋਰਟ ਦੇ ਡਬਲ ਬੈਂਚ ਨੇ ਭਰਤੀ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਸੀ। ਸਰਕਾਰ ਨੇ ਹਾਈ ਕੋਰਟ ਵਿੱਚ ਦਲੀਲ ਦਿੱਤੀ ਸੀ ਕਿ ਕਾਲਜਾਂ ਵਿੱਚ ਪ੍ਰੋਫੈਸਰਾਂ ਦੀ ਘਾਟ ਹੈ। ਇਸ ਨਾਲ ਵਿਦਿਆਰਥੀਆਂ ਦੇ ਕਰੀਅਰ ‘ਤੇ ਅਸਰ ਪੈ ਰਿਹਾ ਹੈ। ਅਜਿਹੀ ਸਥਿਤੀ ਵਿੱਚ, ਇਸ ਭਰਤੀ ਪ੍ਰਕਿਰਿਆ ਨੂੰ ਰੱਦ ਨਹੀਂ ਕੀਤਾ ਜਾਣਾ ਚਾਹੀਦਾ।

RELATED ARTICLES

Most Popular

Recent Comments