HomePunjabi NewsLiberal Breakingਬ੍ਰੇਕਿੰਗ : ਡੱਲੇਵਾਲ ਦੀ ਸਿਹਤ ਤੇ ਸੁਪਰੀਮ ਕੋਰਟ ਨੇ ਜਤਾਈ ਚਿੰਤਾ

ਬ੍ਰੇਕਿੰਗ : ਡੱਲੇਵਾਲ ਦੀ ਸਿਹਤ ਤੇ ਸੁਪਰੀਮ ਕੋਰਟ ਨੇ ਜਤਾਈ ਚਿੰਤਾ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਅਹਿਮ ਸੁਣਵਾਈ ਹੋਈ ਹੈ । ਸੁਪਰੀਮ ਕੋਰਟ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ‘ਤੇ ਚਿੰਤਾ ਜਤਾਈ ਹੈ। ਅਦਾਲਤ ਨੇ ਉਨ੍ਹਾਂ ਦੀ ਜ਼ਿੰਦਗੀ ਨੂੰ ਮਹੱਤਵਪੂਰਨ ਕਰਾਰ ਦਿੰਦਿਆਂ ਮਰਨ ਵਰਤ ਖਤਮ ਕਰਵਾਉਣ ਦੀ ਹਦਾਇਤ ਦਿੱਤੀ। ਅਗਲੀ ਸੁਣਵਾਈ 19 ਦਸੰਬਰ ਨੂੰ ਹੋਵੇਗੀ, ਜਿੱਥੇ ਮਾਮਲੇ ‘ਤੇ ਵਧੇਰੇ ਕਾਰਵਾਈ ਕੀਤੀ ਜਾਵੇਗੀ।

RELATED ARTICLES

Most Popular

Recent Comments